Tag: ਪੰਜਾਬੀ ਖ਼ਬਰਨਾਮਾ

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਅਗਾਂਹਵਧੂ ਕਿਸਾਨ ਤੇ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ  ਸਿੰਘ ਬਾਸੀ ਅੰਤਰ ਰਾਸ਼ਟਰੀ ਪੁਰਸਕਾਰ ਦਿੱਤਾ ਜਾਵੇਗਾ- ਜਰਨੈਲ ਸਿੰਘ ਸੇਖਾ

ਲੁਧਿਆਣਾਃ 6 ਫਰਵਰੀ (ਪੰਜਾਬੀ ਖ਼ਬਰਨਾਮਾ) ਕੈਨੇਡਾ ਵੱਸਦੇ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਬਾਪੂ ਜੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸਃ ਪ੍ਰੀਤਮ ਸਿੰਘ ਬਾਸੀ ਜੀ ਦੀ ਯਾਦ…

ਸਰਕਾਰ ਤੁਹਾਡੇ ਦੁਆਰਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 06 ਫਰਵਰੀ (ਪੰਜਾਬੀ ਖ਼ਬਰਨਾਮਾ)   ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼…

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 8 ਫਰਵਰੀ ਤੋਂ 27 ਫਰਵਰੀ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 06 ਫਰਵਰੀ (ਪੰਜਾਬੀ ਖ਼ਬਰਨਾਮਾ)           ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 8 ਫਰਵਰੀ ਤੋਂ 27…

 ‘ਆਪ’ ਦੀ ਸਰਕਾਰ, ਆਪ ਦੇ ਦੁਆਰ -ਵੱਖ-ਵੱਖ ਥਾਵਾਂ ‘ਤੇ ਲੱਗੇ 45 ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ

ਲੁਧਿਆਣਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ ਹੀ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ‘ਆਪ ਦੀ ਸਰਕਾਰ’ ਦੇ ਉਪਰਾਲੇ ਤਹਿਤ ਲੁਧਿਆਣਾ…

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ  ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 6 ਫਰਵਰੀ (ਪੰਜਾਬੀ ਖ਼ਬਰਨਾਮਾ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਬਹਾਦਰ ਹੁਸੈਨ,…

ਪਿੰਡ ਰਾਜਪੂਤ ਕਾਦੀਆਂ ਰਿਆਲੀ ਖੁਰਦ ਰਿਆਲੀ ਕਲਾਂ ਅਤੇ ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 2 ਵਿੱਚ ਲੱਗੇ ਵਿਸ਼ੇਸ਼ ਕੈਂਪ

ਫਤਿਹਗੜ੍ਹ ਚੂੜੀਆਂ (ਬਟਾਲਾ) , 6 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਰਾਜਪੂਤ ਕਾਦੀਆਂ, ਰਿਆਲੀ ਖੁਰਦ, ਰਿਆਲੀ ਕਲਾਂ ਅਤੇ ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 2 ਵਿੱਚ ਵਿਸ਼ੇਸ਼ ਕੈਂਪ…

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ…

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 

ਚੰਡੀਗੜ੍ਹ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ…

ਆਪ’ ਦੀ ਸਰਕਾਰ, ਆਪ ਦੇ ਦੁਆਰ -ਵਿਧਾਇਕ ਮਾਣੂੰਕੇ ਵਲੋਂ ਨਗਰ ਕੌਂਸਲ ਜਗਰਾਉਂ ਅਧੀਨ ਵੱਖ-ਵੱਖ ਵਾਰਡਾਂ ‘ਚ ਲੱਗੇ ਕੈਂਪਾਂ ਦਾ ਨੀਰੀਖਣ

ਜਗਰਾਉਂ/ਲੁਧਿਆਣਾ, 06 ਫਰਵਰੀ (ਪੰਜਾਬੀ ਖ਼ਬਰਨਾਮਾ) ਸਬ ਡਵੀਜ਼ਨ ਜਗਰਾਉਂ ਵਿੱਚ ਪੰਜਾਬ ਸਰਕਾਰ ਵੱਲੋਂ ‘ਆਪ’ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਸਰਕਾਰੀ ਸਕੀਮਾਂ ਦਾ ਲਾਭ ਨਾਗਰਿਕਾਂ ਨੂੰ ਦੇਣ ਲਈ ਅੱਜ ਨਗਰ…