Tag: ਪੰਜਾਬੀ ਖ਼ਬਰਨਾਮਾ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 29 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਤੇ ਸੈਸ਼ਨ ਜੱਜ…

ਨਗਰ ਸੁਧਾਰ ਟਰੱਸਟ ਵੱਲੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਵੇਚਣ ਲਈ ਈ-ਨਿਲਾਮੀ ਪ੍ਰਕਿਰਿਆ 20 ਤੋਂ 22 ਫਰਵਰੀ ਤੱਕ

ਹੁਸ਼ਿਆਰਪੁਰ, 29 ਜਨਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਲਈ ਟਰੱਸਟ ਵੱਲੋਂ ਲਗਾਤਾਰ…

ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 29 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ…

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਚੰਡੀਗੜ੍ਹ, 29 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 29 ਜਨਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ…

ਮਾਹਿਲਪੁਰ-ਫਗਵਾੜਾ ਰੋਡ ਤੋਂ ਖੜੌਦੀ, ਈਸਪੁਰ, ਪੰਡੋਰੀ ਗੰਗਾ ਸਿੰਘ ਵਾਹਿਦ ਸੜਕ ਦਾ ਹੋਇਆ ਉਦਘਾਟਨ

ਹੁਸ਼ਿਆਰਪੁਰ, 29 ਜਨਵਰੀ ( ਪੰਜਾਬੀ ਖ਼ਬਰਨਾਮਾ)ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨੇ ਅੱਜ 842.90 ਲੱਖ ਰੁਪਏ ਦੀ ਲਾਗਤ ਨਾਲ ਮਾਹਿਲਪੁਰ-ਫਗਵਾੜਾ ਰੋਡ ਤੋਂ ਖੜੌਦੀ, ਈਸਪੁਰ, ਪੰਡੋਰੀ ਗੰਗਾ ਸਿੰਘ ਵਾਹਿਦ ਰੋਡ (ਡਿਸਟਰਿਕਟ…

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 300 ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ, 28 ਜਨਵਰੀ (ਪੰਜਾਬੀ ਖ਼ਬਰਨਾਮਾ)   ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ…

ਬੇਟੀ ਬਿਨਾਂ ਸਮਾਜ ਦੀ ਕਲਪਨਾ ਅਸੰਭਵ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 27 ਜਨਵਰੀ (ਪੰਜਾਬੀ ਖ਼ਬਰਨਾਮਾ)ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਯੋਜਨਾ ਤਹਿਤ ਅੱਜ ਪਿੰਡ ਸ਼ੇਰਗੜ੍ਹ ’ਚ ਕਰਵਾਏ ਜ਼ਿਲ੍ਹਾ ਪੱਧਰੀ…

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖਿਲਾਫ਼ ਕੀਤੀ ਗਈ ਕਾਰਵਾਈ

ਹੁਸ਼ਿਆਰਪੁਰ, 27 ਜਨਵਰੀ (ਪੰਜਾਬੀ ਖ਼ਬਰਨਾਮਾ)ਸੜਕ ਸੁਰੱਖਿਆ ਮਹੀਨਾ-2024 ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ. ਗਿੱਲ ਨੇ ਇਨਫੋਰਸਮੈਂਟ ਡਰਾਈਵ ਤਹਿਤ ਟ੍ਰੈਫਿਕ ਨਿਸਮਾਂ ਦੀ ਉਲੰਘਣਾ…

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਜਲੰਧਰ, 27 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ…