ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਅਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ
ਹੁਸਿ਼ਆਰਪੁਰ, 3 ਜਨਵਰੀ: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਚਿਲਡਰਨ ਹੋਮ, ਓਲਡ ਏਜ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ…
