Tag: ਪੰਜਾਬੀ ਖ਼ਬਰਨਾਮਾ

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਪਟਿਆਲਾ 1 ਫਰਵਰੀ (ਪੰਜਾਬੀ ਖ਼ਬਰਨਾਮਾ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ…

ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

ਪਟਿਆਲਾ 1 ਫਰਵਰੀ (ਪੰਜਾਬੀ ਖ਼ਬਰਨਾਮਾ)ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਕਰਮਚਾਰੀਆਂ ਨੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ…

ਸੀ.ਜੇ.ਐਮ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ ਫਰੰਟ ਆਫਿਸ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ  ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ…

ਕੌਮੀ ਸੜਕ ਰੱਖਿਆ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

ਫਿਰੋਜ਼ਪੁਰ, 1 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ…

ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਭਰਤੀ ਲਈ ਮੁਫ਼ਤ ਲਿਖਤੀ ਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਨੌਜਵਾਨ, ਜੋ ਆਰਮੀ ਅਗਨੀਵੀਰ ਲਿਖਤੀ ਪੇਪਰ…

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਅਤੇ ਦਵਾਈਆਂ ਉਪਲਬੱਧ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਦੀ…

19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਡਿਪਟੀ ਕਮਿਸ਼ਨਰ

 ਪਟਿਆਲਾ, 1 ਫਰਵਰੀ (ਪੰਜਾਬੀ ਖ਼ਬਰਨਾਮਾ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5  ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ…

ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ, 01 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ…

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ…

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ)  ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼…