ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ 80 ਤੋਂ ਪਾਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ
ਫਿਰੋਜ਼ਪੁਰ, 19 ਮਾਰਚ 2024 (ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ…
