Tag: ਪੰਜਾਬੀ ਖ਼ਬਰਨਾਮਾ

ਹੁਸਿਆਰਪੁਰ ਬਣੇਗਾ ਹੁਸ਼ਿਆਰ, ਤਾਂ ਹੀ ਹੋਵੇਗਾ 70 ਫੀਸਦੀ ਪਾਰ

ਹੁਸ਼ਿਆਰਪੁਰ,15 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਲੋਕ ਸਭਾ ਚੋਣਾਂ-2024 ਵਿਚ 70 ਫ਼ੀਸਦੀ ਤੋਂ ਵੱਧ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ…

ਖਰਚਾ ਨਿਗਰਾਨ ਵੱਲੋਂ ਬਰਨਾਲਾ ਦਾ ਦੌਰਾ, ਜ਼ਿਲ੍ਹਾ ਖਰਚਾ ਮੋਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਸੰਗਰੂਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਸੰਜੇ ਗੋਇਲ ਆਈ.ਆਰ.ਐੱਸ. ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ,…

ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

ਮਲੋਟ, 15 ਮਈ (ਪੰਜਾਬੀ ਖਬਰਨਾਮਾ): ਅੱਜ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਦਾ ਲੋਕ ਸਭਾ ਚੋਣਾਂ -2024 ਲਈ ਮੁੱਖ ਟੀਚਾ “ਇਸ ਬਾਰ 70 ਪਾਰ” ਹਾਸਿਲ ਕਰਨ ਹਿੱਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ…

900 ਚੋਣ ਕੇਂਦਰਾਂ ਦੀ ਡੇਮੋ ਵੈਬਕਾਸਟਿੰਗ ਸ਼ੁਰੂ ਹੋਈ ਜਿਲ੍ਹਾ ਅਤੇ ਮੁੱਖ ਦਫਤਰ ਪੱਧਰ ‘ਤੇ

ਚੰਡੀਗੜ੍ਹ, 15 ਮਈ (ਪੰਜਾਬੀ ਖਬਰਨਾਮਾ) – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਸਭਾ ਚੋਣ 2024 ਦੌਰਾਨ ਚੋਣ ਕੇਂਦਰਾਂ ‘ਤੇ ਵੈਬਕਾਸਟਿੰਗ ਨਿਗਰਾਨੀ ਆਮ ਰੂਪ ਨਾਲ ਦੋ ਪੱਧਰੀ ਹੋਵੇਗੀ, ਜਿਸ…

ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਲਈ ਚੋਣ ਡਿਊਟੀ ਭੱਤਾ 200 ਰੁਪਏ ਪ੍ਰਤੀ ਦਿਨ: ਸਿਬਿਨ ਸੀ

ਚੰਡੀਗੜ੍ਹ, 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ…

16 ਮਈ 2024 ਨੂੰ ਕਿੱਕ ਬਾੱਕਸਿੰਗ ਗੇਮ ਦੇ ਮੁਕਾਬਲੇ ਕਰਵਾਏ ਜਾਣਗੇ

ਫਾਜ਼ਿਲਕਾ, 15 ਮਈ (ਪੰਜਾਬੀ ਖਬਰਨਾਮਾ) : ਖੇਡ ਵਿਭਾਗ ਵੱਲੋਂ 16 ਮਈ 2024 ਨੂੰ ਕਿੱਕ ਬਾੱਕਸਿੰਗ ਗੇਮ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਸ ਸਬੰਧੀ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ…

ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਭਾਰਤ ਉਸਾਰਨ ਲਈ ਇੱਕਤਾ ਦੀ ਲੋੜ: ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾਃ 15 ਮਈ (ਪੰਜਾਬੀ ਖਬਰਨਾਮਾ) : ਦੂਸਰੇ ਲਾਹੌਰ ਸਾਜ਼ਿਸ਼ ਕੇਸ ਵਿੱਚ  ਸ਼ਹੀਦ ਭਗਤ ਸਿੰਘ, ਰਾਜਗੁਰੂ ਨਾਲ 23 ਮਾਰਚ 1931 ਨੂੰ  ਸੈਂਟਰਲ ਜੇਲ੍ਹ ਲਾਹੌਰ  ਵਿੱਚ ਫਾਂਸੀ ਚੜ੍ਹੇ ਸ਼ਹੀਦ ਸੁਖਦੇਵ ਦੇ 117ਵੇਂ…

17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਨੇ ਕਾਗਜ਼ : ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਬੁੱਧਵਾਰ ਨੂੰ ਪੜਤਾਲ ਉਪਰੰਤ 20 ਉਮੀਦਵਾਰਾਂ ਦੇ ਨਾਮਜ਼ਦਗੀ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਸਮੀਖਿਆ

ਜਲੰਧਰ, 15 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀਆਂ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਡਟਣ…

ਪੜਤਾਲ ਦੌਰਾਨ 14 ਨਾਮਜ਼ਦਗੀ ਪੱਤਰ ਰੱਦ ਕੀਤੇ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਸੰਗਰੂਰ, 15 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਹੇਠ ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ…