ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ…
