ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ 8 ਤੋਂ 17 ਮਈ ਤੱਕ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ: ਡਾ. ਗਾਂਧੀ
ਫਾਜਿਲਕਾ, 14 ਮਈ (ਪੰਜਾਬੀ ਖਬਰਨਾਮਾ) : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖਰੇਖ ਵਿੱਚ ਅਤੇ ਸੀਨੀਅਰ ਮੈਡੀਕਲ ਅਫਸਰ…
