ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉੱਤੇ ਪੰਜਾਬ ਦਾ ਪਹਿਲਾਂ ਹੀ ਖਾਸ ਸਥਾਨ- ਕੁਲਤਾਰ ਸਿੰਘ ਸੰਧਵਾ
ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਪੰਜਾਬੀ ਖ਼ਬਰਨਾਮਾ) :ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ, ਬਲਕਿ ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਵੀ ਹੈ। ਧਾਰਮਿਕ ਸੈਰ ਸਪਾਟਾ…
