ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਿਆ ਜਾਵੇ : ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਦੇ ਜ਼ਿਲ੍ਹਾ ਜਲੰਧਰ ਸਥਿਤ ਆਦਮਪੁਰ…
