ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 29 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ…
