ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਸੈਮੀਨਾਰ: ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦੀ ਤਰਫ ਤੋਂ ਸਿਰਜਣਾਤਮਕ ਭਵਿੱਖ ਲਈ ਆਯੋਜਨ
ਫਾਜ਼ਿਲਕਾ 26 ਫਰਵਰੀ (ਪੰਜਾਬੀ ਖ਼ਬਰਨਾਮਾ) :ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ…
