Peru Bus Accident: ਪੇਰੂ ‘ਚ ਭਿਆਨਕ ਸੜਕ ਹਾਦਸਾ, ਖੱਡ ‘ਚ ਡਿੱਗੀ ਬੱਸ, 23 ਲੋਕਾਂ ਦੀ ਮੌਕੇ ‘ਤੇ ਹੀ ਮੌਤ, ਦਰਜਨਾਂ ਜ਼ਖਮੀ
(ਪੰਜਾਬੀ ਖ਼ਬਰਨਾਮਾ):ਦੱਖਣੀ ਅਮਰੀਕੀ ਦੇਸ਼ ਪੇਰੂ ‘ਚ ਸੋਮਵਾਰ ਨੂੰ ਇਕ ਬੱਸ ਦੇ ਖਾਈ ‘ਚ ਡਿੱਗਣ ਕਾਰਨ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉੱਤਰੀ ਪੇਰੂ ਵਿੱਚ ਵਾਪਰਿਆ। ਸਥਾਨਕ ਅਧਿਕਾਰੀਆਂ…
