ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਸੈਸ਼ਨਜ਼ ਜੱਜ ਵੱਲੋਂ ਸਬ ਜੇਲ੍ਹ ਪੱਟੀ ਦਾ ਕੀਤਾ ਦੌਰਾ
ਤਰਨ ਤਾਰਨ: 23 ਫਰਵਰੀ (ਪੰਜਾਬੀ ਖ਼ਬਰਨਾਮਾ) ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਅਤੇ ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ,…
