Tag: ਪੰਜਾਬੀ ਖ਼ਬਰਨਾਮਾ

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ 

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8…

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ…

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

• ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ…

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ…

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼…

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 19 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ…

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ,…

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ…

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

• ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ  • ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ…

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਮੌੜ (ਬਠਿੰਡਾ), 17 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ…