23 ਫਰਵਰੀ ਨੂੰ ਜ਼ਿਲ੍ਹੇ ਦੇ ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਹੋਵੇਗੀ ਅੱਧੇ ਦੀ ਛੁੱਟੀ
ਨਵਾਂਸ਼ਹਿਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ…
