Tag: ਪੰਜਾਬੀ ਖ਼ਬਰਨਾਮਾ

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ  ਤਹਿਤ ਸ.ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਕੈਂਪ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 6 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ…

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਕੈਂਪ

ਅਬੋਹਰ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸਬ ਡਵੀਜਨ ਅਬੋਹਰ ਦੇ…

ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ  ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸ਼ਿਕਾਇਤਾਂ

 ਫਿਰੋਜ਼ਪੁਰ, 6 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ…

ਡਿਪਟੀ ਕਮਿਸ਼ਨਰ ਵੱਲੋਂ ਢੰਡੀ ਕਦੀਮ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇ ਮੀਲ

ਜਲਾਲਾਬਾਦ 6 ਫਰਵਰੀ (ਪੰਜਾਬੀ ਖ਼ਬਰਨਾਮਾ) ਫ਼ਾਜ਼ਿਲਕਾ  ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਢੰਡੀ ਕਦੀਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਅਤੇ ਇੱਥੇ ਬੱਚਿਆਂ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦੀ ਸ਼ੁਰੂਆਤ

ਫਾਜ਼ਿਲਕਾ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ…

ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਫਰਵਰੀ(ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ…

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ 06 ਫਰਵਰੀ (ਪੰਜਾਬੀ ਖ਼ਬਰਨਾਮਾ)   ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਕ੍ਰਿਸ਼ੀ…

ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ

ਦਸੂਹਾ/ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ…

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਰਹੀ ਝੰਡੀ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ…

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…