ਗੋਲੀਬਾਰੀ ਦੀ ਘਟਨਾ ਤੋਂ ਬਾਅਦ ਦੁਬਈ ਲਈ ਰਵਾਨਾ ਹੋਏ Salman Khan, ਸਖ਼ਤ ਸੁਰੱਖਿਆ ਵਿਚਕਾਰ ਏਅਰਪੋਰਟ ‘ਤੇ ਨਜ਼ਰ ਆਏ ਭਾਈਜਾਨ
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ) : ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਦੁਬਈ ਲਈ ਰਵਾਨਾ ਹੋ ਗਏ ਹਨ। ਇਹ ਪਹਿਲੀ ਵਾਰ ਹੈ ਕਿ ਘਟਨਾ ਤੋਂ ਬਾਅਦ ਅਦਾਕਾਰ ਭਾਰਤ ਤੋਂ ਬਾਹਰ…
