ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ
ਫ਼ਿਰੋਜ਼ਪੁਰ, 23 ਮਾਰਚ 2024 (ਪੰਜਾਬੀ ਖ਼ਬਰਨਾਮਾ ): ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਨ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ. ਜੀ. ਸ੍ਰੀ…
