ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਨਾਲ ਕੀਤੀ ਗਈ ਮੀਟਿੰਗ
ਫਿਰੋਜ਼ਪੁਰ 21 ਫਰਵਰੀ 2024 ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮਾ ਸਮੇਤ ਹਰ ਵਰਗ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਲੋਕਾਂ ਤੇ ਬਿਨ੍ਹਾਂ ਕਿਸੇ ਵਿੱਤੀ ਬੋਝ ਦੇ ਉਨ੍ਹਾਂ ਦੀਆਂ ਸਹੂਲਤਾਂ ਵਿੱਚ…
