ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਫਿਰੋਜ਼ਪੁਰ, 03 ਜਨਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ…
