Tag: ਪੰਜਾਬੀ ਖ਼ਬਰਨਾਮਾ

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ…

ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ 

ਫਿਰੋਜ਼ਪੁਰ , 08 ਫਰਵਰੀ (ਪੰਜਾਬੀ ਖ਼ਬਰਨਾਮਾ) ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ ‘ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ…

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)   ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ…

ਫਾਜ਼ਿਲਕਾ ਸ਼ਹਿਰ ਵਿਚੋਂ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ

ਫਾਜਿ਼ਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ)ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼…

ਡੇਅਰੀ ਦੇ ਕਿੱਤੇ ਨੂੰ ਉਤਸਾਹਤ ਕਰਨ ਵਾਸਤੇ 19 ਫਰਵਰੀ ਤੋਂ ਸ਼ੁਰੂ ਹੋਵੇਗਾ ਡੇਅਰੀ ਉੱਦਮ ਸਿਖਲਾਈ ਕੋਰਸ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਅਧੀਨ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ 19 ਫਰਵਰੀ…

ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ  9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ

ਫਤਿਹਗੜ ਸਾਹਿਬ 08 ਫਰਵਰੀ (ਪੰਜਾਬੀ ਖ਼ਬਰਨਾਮਾ) ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ ਅੱਠ ਫਰਵਰੀ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ…

ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ…

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਬਾਲ ਅਪਰਾਧ ਰੋਕਥਾਮ ਐਕਟ ਪ੍ਰਤੀ ਜਾਗਰੂਕ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ, 2024 (ਪੰਜਾਬੀ ਖ਼ਬਰਨਾਮਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਹਰਪਾਲ ਸਿੰਘ…

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਸਵਾਗਤ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ) ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਅੱਜ ਹੁਸ਼ਿਆਰਪੁਰ ਪਹੁੰਚਣ…