ਵਿਧਾਇਕ ਫਾਜ਼ਿਲਕਾ ਨੇ ਗੁਲਾਮ ਰਸੂਲ ਤੇ ਨੂਰਸ਼ਾਹ ਵਿਖੇ ਸਰਕਾਰੀ ਸਕੂਲਾਂ ’ਚ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ
ਫਾਜ਼ਿਲਕਾ 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਪ੍ਰੋਗਰਾਮ ਤਹਿਤ ਸੂਬੇਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ…
