Tag: ਪੰਜਾਬੀ ਖ਼ਬਰਨਾਮਾ

ਪਾਣੀ ਵਿਵਾਦ ਵਿੱਚ ਪੰਜਾਬ ਸਰਕਾਰ ਨੇ ਨਜ਼ਰਸਾਨੀ ਲਈ ਪਟੀਸ਼ਨ ਦਾਇਰ ਕੀਤੀ

13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ 6 ਮਈ ਦੇ ਫ਼ੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ ਹੈ।…

ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈ 14 ਲੋਕਾਂ ਦੀ ਮੌਤ

13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ – ਭੰਗਾਲੀ, ਧਾਰੀਆਵਾਲ ਅਤੇ ਮਾੜੀ ਕਲਾਂ – ਵਿੱਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾ ਦਿੱਤੀ। ਜ਼ਹਿਰੀਲੀ…

ਭਾਰਤ-ਪਾਕਿਸਤਾਨ ਜੰਗਬੰਦੀ ‘ਤੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਨਵਾਂ ਬਿਆਨ: “ਅਸੀਂ ਬੱਸ…”

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ-ਪਾਕਿਸਤਾਨ ਜੰਗਬੰਦੀ ‘ਤੇ ਗੱਲ ਕੀਤੀ ਹੈ। ਦੋਵਾਂ ਦੇਸ਼ਾਂ ਦੀ ਪ੍ਰਮਾਣੂ ਸ਼ਕਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ…

ਸਕੂਲ ਕੱਲ੍ਹ ਤੋਂ ਖੁਲਣਗੇ ਜਾਂ ਨਹੀਂ? ਸਰਕਾਰ ਵੱਲੋਂ ਜਾਰੀ ਕੀਤਾ ਮਹੱਤਵਪੂਰਨ ਐਲਾਨ, ਜਾਣੋ ਪੂਰੀ ਜਾਣਕਾਰੀ

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕੱਲ੍ਹ ਤੋਂ ਕਸ਼ਮੀਰ ਵਾਦੀ ਵਿੱਚ ਸਕੂਲ ਦੁਬਾਰਾ ਖੁੱਲ੍ਹਣਗੇ, ਸਰਹੱਦੀ ਜ਼ਿਲ੍ਹਿਆਂ ਕੁਪਵਾੜਾ, ਬਾਰਾਮੂਲਾ ਅਤੇ ਬਾਂਦੀਪੋਰਾ ਦੇ ਗੁਰੇਜ਼…

PM ਨਰਿੰਦਰ ਮੋਦੀ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਬਾਅਦ ਰਾਸ਼ਟਰ ਨੂੰ ਕੀਤਾ ਸੰਬੋਧਨ, ਅੱਤਵਾਦੀ ਹਮਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਕੀਆ ਪ੍ਰਸ਼ੰਸਾ

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਕੀਤਾ ਇਸ ਦੌਰਾਨ ਉਨ੍ਹਾਂ ਨੇ ਕਿਹਾ, ‘ਅਸੀਂ ਸਾਰਿਆਂ ਨੇ ਪਿਛਲੇ ਦਿਨਾਂ ਵਿੱਚ…

PM ਮੋਦੀ ਦਾ ਰਾਸ਼ਟਰੀ ਸੰਬੋਧਨ: “ਅੱਤਵਾਦੀਆਂ ਨੂੰ ਸਿਖਾਇਆ ਕਿ ਭੈਣਾਂ-ਧੀਆਂ ਦੇ ਮੱਥੇ ਤੋਂ ਸਿੰਦੂਰ ਲਾਹੁਣ ਦਾ ਕੀ ਨਤੀਜਾ ਹੁੰਦਾ ਹੈ”

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): PM Modi on Operation Sindoor: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਰਾਹੀਂ ਅਸੀਂ ਹਥਿਆਰਬੰਦ ਬਲਾਂ ਨੂੰ ਅੱਤਵਾਦੀਆਂ ਦਾ ਸਫਾਇਆ ਕਰਨ…

ਪੰਜਾਬ ਸਰਕਾਰ ਭਖਦੇ ਪਾਣੀ ਦੇ ਮੁੱਦੇ ‘ਤੇ BBMB ਖਿਲਾਫ ਹਾਈ ਕੋਰਟ ਪਹੁੰਚੀ

ਚੰਡੀਗੜ੍ਹ,12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ‘ਚ ਪਾਣੀ ਦਾ ਮੁੱਦਾ ਭਖਿਆ ਹੋਇਆ ਹੈ , ਜਿਸ ‘ਤੇ ਲਗਾਤਾਰ ਰਾਜਨੀਤੀ ਹੋ ਰਹੀ ਹੈ। ਪੰਜਾਬ ਸਰਕਾਰ ਨੇ ਪਾਣੀ ਵੰਡ ਮੁੱਦੇ ‘ਤੇ ਭਾਖੜਾ…

ਵਿਆਹ ਵਾਲੇ ਦਿਨ ਹੀ ਲਾੜੇ ਖਿਲਾਫ ਹੋਇਆ ਕੇਸ ਦਰਜ, ਜਾਣੋ ਕੀ ਹੈ ਪੂਰੀ ਘਟਨਾ

ਬਠਿੰਡਾ , 12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਬਠਿੰਡਾ ਵਿੱਚ ਵਿਆਹ ਵਾਲੇ ਲਾੜੇ ਵੱਲੋਂ ਆਤਿਸ਼ਬਾਜੀ ਚਲਾਉਣਾ ਉਸ ਨੂੰ ਮਹਿੰਗਾ ਪੈ ਗਿਆ, ਪੁਲਿਸ ਵੱਲੋਂ ਲਾੜੇ ‘ਤੇ ਮਾਮਲਾ ਦਰਜ ਕਰ ਲਿਆ ਗਿਆ।…

ਪੰਜਾਬ ‘ਚ ਅਗਲੇ ਦੋ ਦਿਨਾਂ ਲਈ ਸਾਰੇ ਸਕੂਲ ਰਹਿਣਗੇ ਬੰਦ, ਸਰਕਾਰੀ ਹੁਕਮ ਜਾਰੀ

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਖਾਸਕਰ ਉੱਤਰ ਭਾਰਤ ਵਿਚ ਸਕੂਲ ਅਤੇ ਹੋਰ…

ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ

ਮਾਲੇਰਕੋਟਲਾ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ  ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ…