Tag: ਪੰਜਾਬੀ ਖ਼ਬਰਨਾਮਾ

ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਤਾਜ਼ਾ ਐਡਵਾਈਜ਼ਰੀ, ਇਨ੍ਹਾਂ ਦੇਸ਼ਾਂ ਵਿੱਚ ਯਾਤਰਾ ਲਈ ਇਹ ਜਰੂਰੀ ਕਾਰਵਾਈਆਂ ਕਰਨੀ ਹੋਣਗੀਆਂ

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਅੱਜ ਕੈਨੇਡਾ ਨੇ ਅਮਰੀਕਾ ਅਤੇ ਚੀਨ ਜਾਣ ਵਾਲੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਰੀ ਕੀਤੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ…

ਅਮਰੀਕੀ ਡਾ. ਜੈ ਭੱਟਾਚਾਰੀਆ ਨੂੰ NIH ਦਾ ਨਵਾਂ ਡਾਇਰੈਕਟਰ ਨਿਯੁਕਤ, ਕੋਵਿਡ-19 ਲਾਕਡਾਊਨ ਦੇ ਵੱਡੇ ਵਿਰੋਧੀ

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਅਮਰੀਕੀ ਸੈਨੇਟ ਨੇ ਮੰਗਲਵਾਰ ਨੂੰ ਭਾਰਤੀ-ਅਮਰੀਕੀ ਡਾਕਟਰ ਅਤੇ ਸਟੈਨਫੋਰਡ ਯੂਨੀਵਰਸਿਟੀ ਵਿੱਚ ਸਿਹਤ ਨੀਤੀ ਦੇ ਪ੍ਰੋਫੈਸਰ ਡਾ. ਜੈ ਭੱਟਾਚਾਰੀਆ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ (NIH)…

ਹੋਸ਼ੀਅਰਪੁਰ ਖ਼ਬਰ: ਪਰਵਾਸੀ ਮਜ਼ਦੂਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ, ਗੋਰਖ ਬਾਗਾਂ ਦੀ ਦੇਖਭਾਲ ਕਰ ਰਿਹਾ ਸੀ

ਹੁਸ਼ਿਆਰਪੁਰ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਸ਼ਾਮਚੁਰਾਸੀ ਦੇ ਨਜ਼ਦੀਕ ਪੈਂਦੇ ਪਿੰਡ ਲੰਮੇ ਵਿਖੇ ਬਾਗਾਂ ਦੀ ਦੇਖਭਾਲ ਕਰਦੇ ਪਰਵਾਸੀ ਮਜ਼ਦੂਰ ਦੀ ਪਿੰਡ ਲੰਮੇ-ਨੂਰਪੁਰ-ਸ਼ਾਮਚੁਰਾਸੀ ਸੜਕ ‘ਤੇ ਭੇਤਭਰੀ…

70 ਸਾਲ ਦੀ ਉਮਰ ਵਿੱਚ ਵੀ ਰਹੋ 30 ਸਾਲ ਦੇ ਜਵਾਨ! ਵਧਦੀ ਉਮਰ ਦੀ ਚਿੰਤਾ ਨੂੰ ਕਰੋ ਦੂਰ!

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਜੇਕਰ ਤੁਸੀਂ ਵੀ ਆਪਣੀ ਤੰਦਰੁਸਤੀ ਅਤੇ ਵਧਦੀ ਉਮਰ ਬਾਰੇ ਚਿੰਤਤ ਹੋ, ਤਾਂ ਚਿੰਤਾ ਕਰਨਾ ਛੱਡ ਦਿਓ! ਆਪਣੀ ਖੁਰਾਕ ਵਿੱਚ ਸਿਰਫ਼ ਇੱਕ ਸੁਪਰਫੂਡ ਸ਼ਾਮਲ ਕਰੋ…

ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮ ਨਾਲ ਸ਼ਰਾਬ ਦੇ ਠੇਕੇ 3 ਦਿਨ ਲਈ ਬੰਦ ਰਹਿਣਗੇ

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ 3…

ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀਆਂ ਕੋਸ਼ਿਸਾਂ ਨੂੰ ਪਿਆ ਬੂਰ ਅਰਨੀਵਾਲਾ ਸੇਖ਼ ਸੁਭਾਨ ਨੂੰ ਮਿਲਿਆ ਨਵੀਂ ਅਨਾਜ ਮੰਡੀ ਦਾ ਤੋਹਫਾ

ਅਰਨੀਵਾਲਾ (ਜਲਾਲਾਬਾਦ) 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਦੀ ਅਰਨੀਵਾਲਾ ਸੇਖ ਸੁਭਾਨ ਵਿਖੇ ਨਵੀਂ ਆਧੁਨਿਕ ਅਨਾਜ…

ਸਪਾਂਸਰਸ਼ਿਪ ਸਕੀਮ ਤਹਿਤ ਬੱਚਿਆਂ ਨੂੰ ਪੜਾਈ ਲਈ ਸਰਕਾਰ ਦਿੰਦੀ ਹੈ 4000 ਰੁਪਏ ਮਾਸਿਕ ਦੀ ਸਹਾਇਤਾ

ਫਾਜ਼ਿਲਕਾ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਦੀ ਸਪੋਸ਼ਰਸ਼ਿਪ ਤੇ ਫੋਸਟਰ ਕੇਅਰ ਸਕੀਮ ਤਹਿਤ ਉਨ੍ਹਾਂ ਬੱਚਿਆਂ ਨੂੰ ਪੜਾਈ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ ਜਿੰਨ੍ਹਾਂ ਦੇ ਪਿਤਾ ਦੀ…

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਚੰਡੀਗੜ੍ਹ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ…

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਚੰਡੀਗੜ੍ਹ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼…

ਅਗਨੀਵੀਰ ਫੌਜ ਦੀ ਭਰਤੀ ਤਹਿਤ ਆਨਲਾਈਨ ਅਪਲਾਈ ਕਰਨ ਵਾਲਾ ਪੋਰਟਲ 10 ਅਪ੍ਰੈਲ ਤੱਕ ਖੁੱਲ੍ਹਾ

ਮੋਗਾ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ।ਸ੍ਰੀਮਤੀ ਡਿੰਪਲ ਥਾਪਰ,…