ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਪ੍ਰਗਤੀ ਵਾਚਣ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੀਟਿੰਗ
28 ਜੂਨ (ਪੰਜਾਬੀ ਖਬਰਨਾਮਾ):ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ,ਪੀ.ਸੀ.ਐਸ.ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬੀ.ਡੀ.ਪੀ.ੳ., ਭਿੱਖੀਵਿੰਡ, ਵਲਟੋਹਾ ਅਤੇ ਸਮੂਹ ਮਗਨਰੇਗਾ ਸਟਾਫ਼…
