Tag: Punjabi News Amritsar

ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾਵੇਗਾ

ਅੰਮ੍ਰਿਤਸਰ 31 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈੱਲ ਦੇ…

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੰਮ੍ਰਿਤਸਰ ਲਈ ਮਲੇਸ਼ੀਅਨ ਏਅਰਲਾਈਨਜ਼ ਦੇ ਸਲਾਟ ਟਾਈਮਿੰਗ ਸੁਰੱਖਿਅਤ ਕਰਵਾਏ

ਅੰਮ੍ਰਿਤਸਰ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਰਮੀਆਂ ਦੇ ਸ਼ੈਡਿਊਲ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ  ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਨ ਲਈ ਸਲਾਟ…

ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 31 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ…

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਰੱਖਣਗੇ 1 ਫਰਵਰੀ ਨੂੰ ਨੀਂਹ ਪੱਥਰ – ਵਿਧਾਇਕ ਰਮਦਾਸ

ਅੰਮ੍ਰਿਤਸਰ 30 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ…

ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ ( ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ…

10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ

ਅੰਮ੍ਰਿਤਸਰ, 24 ਜਨਵਰੀ 2024 ( ਪੰਜਾਬੀ ਖ਼ਬਰਨਾਮਾ)  10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ…

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ…

ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ

ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਟਰੈਫਿਕ…

ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ

ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ…

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ  ਵੰਡ ਅੰਮ੍ਰਿਤਸਰ, 22 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ  ਅੱਜ ਅਲਿਮਕੋ ਦੀ…