Tag: Punjabi News Chandigarh

ਕੈਬਨਿਟ ਮੰਤਰੀ ਜਿੰਪਾ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣੀ ਹੁਸ਼ਿਆਰਪੁਰ ਫੂਡ ਸਟਰੀਟ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 10 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਡਿਜਾਈਨ ਕੀਤੀ ਗਈ ਹੁਸ਼ਿਆਰਪੁਰ ਫੂਡ ਸਟਰੀਟ ਦਾ ਉਦਘਾਟਨ ਕਰਦੇ ਹੋਏ ਕਿਹਾ…

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ…

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ…

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ  ਸਬੰਧੀ ਜਾਗਰੂਕ ਕਰਨ ਲਈ ਡੀ. ਵੀ. ਐੱਮ ਸਕੂਲ ਵਿਖੇ ਕੈਂਪ ਦਾ ਆਯੋਜਨ

ਸ਼੍ਰੀ ਮੁਕਤਸਰ ਸਾਹਿਬ 7 ਫਰਵਰੀ (ਪੰਜਾਬੀ ਖ਼ਬਰਨਾਮਾ) ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ…

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ…

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ…

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ,…

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ…

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ…

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ…