Tag: Punjabi News Chandigarh

ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ ( ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ…

ਪੰਜਾਬ ਪੁਲੀਸ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਸਥਾਪਿਤ 

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ)  ਸਹੀਬੱਧ   ਏ.ਆਈ. ਅਤੇ ਐਮ.ਐਲ. ਲੈਬ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ, ਅਪਰਾਧਿਕ ਵਿਵਹਾਰ ਨੂੰ ਸਮਝਣ ਵਿੱਚ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ…

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ

ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ…

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ…

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ…

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ…

19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ  24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ 

ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ)…

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ…