ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ
ਚੰਡੀਗੜ੍ਹ, 30 ਜਨਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ…
