ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ
ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ…
