ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ।…
