ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋ ਆਰ.ਬੀ.ਐੱਲ ਫਿਨਸਰਵ ਲਿਮਟਿਡ ਕੰਪਨੀ ਲਈ ਇੰਟਰਵਿਊ।
ਬਰਨਾਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਆਰ.ਬੀ.ਐੱਲ ਫਿਨਸਰਵ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 23 ਫਰਵਰੀ, 2024 ਦਿਨ ਸੁੱਕਰਵਾਰ ਨੂੰ ਸਵੇਰੇ 10.00 ਵਜੇ ਤੋਂ 01.00…
