ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ
ਬਠਿੰਡਾ, 30 ਮਾਰਚ (ਪੰਜਾਬੀ ਖ਼ਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ…
