ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 21 ਮਾਰਚ, 2024 (ਪੰਜਾਬੀ ਖ਼ਬਰਨਾਮਾ ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ…
