ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 9 ਫਰਵਰੀ ( ਪੰਜਾਬੀ ਖ਼ਬਰਨਾਮਾ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ ਲੱਗੇ ਵਿਸ਼ੇਸ਼…
