‘ਆਪ ਦੀ ਸਰਕਾਰ ਆਪ ਦੇ ਦਵਾਰ’ ਵਾਰਡ ਨੰਬਰ 5 ਅਤੇ 26 ਸਮੇਤ ਵੱਖ-ਵੱਖ ਪਿੰਡਾਂ ਅੰਦਰ ਲੱਗੇ ਵਿਸ਼ੇਸ ਕੈਂਪ
ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ) ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ…
