Tag: Punjabi News Channel

ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 19 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ ਹੈ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਇਨਾਂ…

ਡਿਪਟੀ ਸਪੀਕਰ ਰੌੜੀ ਵੱਲੋਂ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 3 ਜਨਵਰੀ :ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ…

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਵਾਲੇ ਕਿਸਾਨ/ਜ਼ਿਲ੍ਹਾ ਵਾਸੀ ਸਬੰਧਿਤ ਐਸ.ਡੀ.ਐਮ. ਨਾਲ ਸੰਪਰਕ ਕਰਨ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 3 ਜਨਵਰੀ 2024.             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੱਸਿਆ ਕਿ ਜ਼ਿਲ੍ਹੇ ਅੰਦਰ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੋਏ ਫ਼ਸਲਾਂ, ਜਾਨੀ ਤੇ ਮਾਲੀ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਵਜੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਹੁਣ…

ਡੇਅਰੀ ਫਾਰਮਰਾਂ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ ਤੋਂ

ਪਟਿਆਲਾ, 3 ਜਨਵਰੀ: ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ…

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੌਥੀ ਯਾਤਰੀ ਬੱਸ ਰਵਾਨਾ

ਫਿਰੋਜ਼ਪੁਰ, 3 ਜਨਵਰੀ 2024. ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਚੌਥੀ ਯਾਤਰੀ ਬੱਸ ਰਵਾਨਾ…

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੈਂਪ 5 ਨੂੰ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 3 ਜਨਵਰੀ, 2024:            ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਵਲੋਂ ਪੀ.ਐਮ. ਮਾਈਕਰੋ ਫੂਡ ਪ੍ਰੋਸੈਸਿੰਗ ਇਕਾਰੀਆਂ ਦਾ ਰਸਮੀਕਰਨ ਸਕੀਮ ਤਹਿਤ ਉਦਮੀਆਂ ਤੇ ਨੌਜਵਾਨਾਂ ਨੂੰ ਫੂਡ ਪ੍ਰੋਸੈਸਿੰਗ ਦੇ ਖੇਤਰ ਵੱਲ ਉਤਸ਼ਾਹਿਤ ਕਰਨ ਲਈ…

ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਨੇ ਮਿਡ-ਡੇ-ਮੀਲ ਕੁੱਕਾਂ ਨੂੰ ਦਿੱਤੀ ਟ੍ਰੇਨਿੰਗ

ਹੁਸ਼ਿਆਰਪੁਰ, 3 ਜਨਵਰੀ :ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਵੱਲੋਂ ਮਿਡ-ਡੇ-ਮੀਲ ਕੁੱਕ-ਕਮ-ਹੈਲਪਰ ਬਲਾਕ ਮੁਕੇਰੀਆਂ-2 ਦੇ ਸਿਖਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਤਹਿਤ ਫੂਡ ਸਬੰਧੀ 6 ਦਿਨਾਂ…

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ…

ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਤਹਿਤ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਫਿਰੋਜ਼ਪੁਰ, 3 ਜਨਵਰੀ 2024.ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲਾਗੂ ਕਰਤਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਬੰਧਤ…

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਦੇ ਮੱਦੇਨਜ਼ਰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਫਿਰੋਜ਼ਪੁਰ, 3 ਜਨਵਰੀ 2024: ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ…