ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ
ਫਾਜ਼ਿਲਕਾ 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ…
