Tag: Punjabi News Channel

ਪੰਜਾਬ ਵਿੱਚ ਅਗਲੇ 4 ਦਿਨ ਲਈ ਹਨੇਰੀ ਤੇ ਤੇਜ਼ ਮੀਂਹ ਦੀ ਚੇਤਾਵਨੀ

02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮੀ ਹਾਲਾਤਾਂ ਬਾਰੇ ਅਲਰਟ ਜਾਰੀ ਕੀਤਾ ਹੈ।…

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ

ਹਰਿਆਣਾ/ਹੁਸ਼ਿਆਰਪੁਰ, 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਪਾਣੀ ‘ਤੇ ਹਰਿਆਣਾ ਅਤੇ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਅਤੇ ਬੀਬੀਐਮਬੀ ਵੱਲੋਂ ਰਾਜ ਦੇ ਹਿੱਤਾਂ ਦੀ ਅਣਦੇਖੀ ਦੇ ਖਿਲਾਫ ਅੱਜ ਕਸਬਾ ਹਰਿਆਣਾ…

ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫ਼ੈਸਲਾ ਪੰਜਾਬ ਦੇ ਹੱਕਾਂ ਉੱਤੇ ਦਿਨ ਦਿਹਾੜੇ ਡਾਕਾ: ਅਮਨ ਅਰੋੜਾ

ਚੰਡੀਗੜ੍ਹ, 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਲੇਰਾਨਾ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਜਪਾ ਦੀ ਕੇਂਦਰ ਸਰਕਾਰ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 01 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ,…

ਜੰਗ ‘ਚ ਪਹਿਲਾਂ ਹਮਲਾ ਕਰਨ ਵਾਲੇ ਦੇਸ਼ ਨੂੰ ਕੀ ਭਾਰ ਚੁਕਾਉਣਾ ਪੈਂਦਾ ਹੈ? ਜਾਣੋ ਇਸ ਦੇ ਨਤੀਜੇ ਅਤੇ ਪ੍ਰਭਾਵ

01 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਬਣੀ ਹੋਈ ਹੈ। ਪਾਕਿਸਤਾਨ ਨੇ ਅਜਿਹਾ ਕੰਮ ਕੀਤਾ ਹੈ ਕਿ ਉਸਨੂੰ ਢੁਕਵਾਂ ਜਵਾਬ…

ਬੱਸ ਰੋਕ ਕੇ ਸੀਟ ‘ਤੇ ਨਮਾਜ਼ ਅਦਾ ਕਰਦੇ ਡਰਾਈਵਰ ਦਾ ਵੀਡੀਓ ਵਾਇਰਲ, ਮੰਤਰੀ ਨੇ ਜਤਾਇਆ ਕੜਾ ਰੋਸ

ਕਰਨਾਟਕ, 01 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): Bus Driver Viral Video: ਕਰਨਾਟਕ ਵਿੱਚ, ਰਾਜ ਆਵਾਜਾਈ ਦੇ ਬੱਸ ਡਰਾਈਵਰ ਨੇ ਨਮਾਜ਼ ਅਦਾ ਕਰਨ ਲਈ ਯਾਤਰੀਆਂ ਨਾਲ ਭਰੀ ਬੱਸ ਨੂੰ ਸੜਕ ਦੇ ਕਿਨਾਰੇ…

ਮੌਸਮ ਦੀ ਚੇਤਾਵਨੀ: ਪੰਜਾਬ, ਯੂਪੀ ਸਮੇਤ 15 ਸੂਬਿਆਂ ਵਿੱਚ ਹੋ ਸਕਦੀ ਹੈ ਮੀਂਹ ਤੇ ਗੜੇਮਾਰੀ, ਜਾਣੋ ਤਾਜ਼ਾ ਹਵਾਲਾ

01 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): Weather Update: ਜੇਕਰ ਤੁਸੀਂ ਸੋਚ ਰਹੇ ਹੋ ਕਿ ਮਈ ਮਹੀਨਾ ਅੱਜ ਸ਼ੁਰੂ ਹੋ ਗਿਆ ਹੈ ਅਤੇ ਹੁਣ ਗਰਮੀ ਅਤੇ ਹੀਟਵੇਵ ਦਾ ਸਮਾਂ ਆ ਗਿਆ ਹੈ,…

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ: CM ਮਾਨ ਨੰਗਲ ਡੈਮ ‘ਚ ਐਲਾਨ – “ਇੱਕ ਵੀ ਬੂੰਦ ਚੋਰੀ ਨਹੀਂ ਹੋਣ ਦਿਆਂਗੇ”

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਪਾਣੀ ਵਿਵਾਦ ‘ਤੇ ਅਮਨ ਅਰੋੜਾ ਦਾ ਬਿਆਨ – ਖੂਨ ਤੋਂ ਵੀ ਪਿਆਰਾ ਪਾਣੀ

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ):  ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਿਹਾ ਪਾਣੀ ਵਿਵਾਦ ਹੋਰ ਵੀ ਵਧ ਗਿਆ ਹੈ। ਪਾਣੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਹੁਣ ਆਮ…

ਜ਼ੀਰਕਪੁਰ 6 ਲੇਨ ਬਾਈਪਾਸ ‘ਤੇ ਨਵਾਂ ਅਪਡੇਟ, ਟ੍ਰੈਫਿਕ ਭੀੜ ਘਟਾਉਣ ਦੀ ਯੋਜਨਾ

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਜ਼ੀਰਕਪੁਰ ਤੇ ਨਾਲ ਲੱਗਦੇ ਇਲਾਕਿਆਂ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਨਿਜ਼ਾਤ ਮਿਲਣ ਵਾਲੀ ਹੈ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ…