Tag: Punjabi News Channel

ਰੂਸੀ ਤੇਲ ‘ਤੇ ਟਰੰਪ ਦਾ ਦਾਅਵਾ ਨਿਕਲਿਆ ਝੂਠਾ? MEA ਨੇ ਫ਼ੋਨ ਗੱਲਬਾਤ ਬਾਰੇ ਕਰ ਦਿੱਤਾ ਸੱਚ ਦਾ ਖੁਲਾਸਾ

ਨਵੀਂ ਦਿੱਲੀ, 17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਲੈ ਕੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਟਰੰਪ ਨੇ ਦਾਅਵਾ ਕੀਤਾ…

ਭਾਰਤ ‘ਚ ਫ਼ਾਂਸੀ ਦੀ ਥਾਂ ਜ਼ਹਿਰੀਲਾ ਟੀਕਾ? ਮੌਤ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅਹਿਮ ਟਿੱਪਣੀ

ਨਵੀਂ ਦਿੱਲੀ, 17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸੁਪਰੀਮ ਕੋਰਟ ਨੇ ਫਾਂਸੀ ਦੀ ਸਜ਼ਾ ਦੇ ਢੰਗ ਪ੍ਰਤੀ ਕੇਂਦਰ ਸਰਕਾਰ ਦੇ ਪਹੁੰਚ ਉਤੇ ਸਖਤ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ…

ਗਾਇਕ ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਮਿਲਣ ਦੀ ਮੰਜੂਰੀ

17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਅੱਜ…

ਕਾਰ ਹਾਦਸੇ ‘ਚ ਆਪ ਵਿਧਾਇਕ ਵਾਲ-ਵਾਲ ਬਚੇ, ਵੱਡਾ ਹਾਦਸਾ ਟਲਿਆ

17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਫਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੀ ਕਾਰ ਮੋਹਾਲੀ ਵਿੱਚ ਸੜਕ ਦੇ ਗਲਤ ਪਾਸੇ ਜਾ…

CBI ਛਾਪੇ ਦੌਰਾਨ DIG ਦੇ ਘਰੋਂ ਕਰੋੜਾਂ ਦੀ ਨਕਦੀ, ਸੋਨਾ ਤੇ ਮਹਿੰਗੀ ਸ਼ਰਾਬ ਬਰਾਮਦ

ਚੰਡੀਗੜ੍ਹ, 17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- CBI ਨੇ ਪੰਜਾਬ ਦੇ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ…

ਅਮਰੀਕੀ ਕੋਰਟ ਵੱਲੋਂ ਅਡਾਨੀ ਮਾਮਲੇ ‘ਚ ਅਸਥਾਈ ਰੋਕ, ਜਾਣੋ ਕਾਰਨ

ਨਵੀਂ ਦਿੱਲੀ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਭਾਰਤੀ ਅਰਬਪਤੀ ਗੌਤਮ ਅਡਾਨੀ (Gautam Adani) ਲਈ ਕੁਝ ਮਹੱਤਵਪੂਰਨ ਰਾਹਤ ਮਿਲੀ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ, ਅਮਰੀਕੀ ਸਿਕਿਊਰਟੀ ਅਤੇ ਐਕਸਚੇਂਜ ਕਮਿਸ਼ਨ ਦੁਆਰਾ…

ਅਫਗਾਨ ਹਮਲੇ ਤੋਂ ਬਾਅਦ ਪਾਕਿ ਰੱਖਿਆ ਮੰਤਰੀ ਨੇ ਭਾਰਤ ਨੂੰ ਠਹਿਰਾਇਆ ਹਮਲਿਆਂ ਲਈ ਜ਼ਿੰਮੇਵਾਰ

ਨਵੀਂ ਦਿੱਲੀ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਫਗਾਨਿਸਤਾਨ ‘ਤੇ ਭਾਰਤ ਲਈ ਪ੍ਰੌਕਸੀ ਯੁੱਧ ਲੜਨ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ…

ਗੁਜਰਾਤ ‘ਚ ਸਿਆਸੀ ਹਲਚਲ: ਮੁੱਖ ਮੰਤਰੀ ਤੋਂ ਇਲਾਵਾ ਸਾਰੀ ਕੈਬਨਿਟ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਗੁਜਰਾਤ ਵਿੱਚ ਕੈਬਨਿਟ ਵਿੱਚ ਵੱਡੇ ਫੇਰਬਦਲ ਦੇ ਸੰਕੇਤ ਹਨ। ਭੂਪੇਂਦਰ ਪਟੇਲ ਅੱਜ ਮੁੰਬਈ ਤੋਂ ਗਾਂਧੀਨਗਰ ਪਹੁੰਚੇ। ਮੌਜੂਦਾ ਜਾਣਕਾਰੀ ਅਨੁਸਾਰ, ਪਟੇਲ ਸਰਕਾਰ ਦੇ…

OBC ਕੋਟੇ ‘ਤੇ ਸੁਪਰੀਮ ਕੋਰਟ ਦੀ ਕੜੀ ਟਿੱਪਣੀ: ‘50% ਹੱਦ ਯਾਦ ਰੱਖੋ’, ਸਰਕਾਰ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਤੇਲੰਗਾਨਾ ਦੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਤੇਲੰਗਾਨਾ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ…

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮਲੋਟ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਬੰਧੀ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮਲੋਟ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਬੰਧੀ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਮਲੋਟ/ਸ੍ਰੀ ਮੁਕਤਸਰ…