ਬਿਊਰੋ ਵੱਲੋਂ IHM ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਪ੍ਰਦਾਨ
ਬਠਿੰਡਾ, 23 ਫਰਵਰੀ (ਪੰਜਾਬੀ ਖ਼ਬਰਨਾਮਾ): ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਹੋਰ ਜਾਣਕਾਰੀ…