Tag: Punjabi News Channel

ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ’ਚ 24 ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗੇ ਕੈਂਪਾਂ ਦਾ ਵਿਧਾਇਕ ਵੱਲੋਂ ਦੌਰਾ

ਜਲਾਲਾਬਾਦ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ…

ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਲਈ ਬਣਾਉਣ ਵਾਸਤੇ ਸੰਸਥਾਵਾਂ ਸਿਰ ਜੋੜਨ

ਲੁਧਿਆਣਾਃ 22 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਬੀਤੀ ਸ਼ਾਮ ਹੋਰ ਪ੍ਰਮੁੱਖ ਲੇਖਕਾਂ , ਯੂਨੀਵਰਸਿਟੀਆਂ ਦੇ ਸੀਨੀਅਰ ਅਧਿਆਪਕਾਂ ਤੇ ਸਾਹਿੱਤ ਪ੍ਰੇਮੀਆਂ ਸਮੇਤ…

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਸ਼ੋਭਾ ਯਾਤਰਾ ਦੇ ਰਸਤੇ ’ਚ ਤਿਆਰੀਆਂ ਦਾ ਜਾਇਜ਼ਾ

ਜਲੰਧਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ 23 ਫਰਵਰੀ 2024 ਨੂੰ ਸ੍ਰੀ ਗੁਰੂ ਰਵਿਦਾਸ ਜੀ…

ਹਲਕਾ ਸੰਗਰੂਰ ਦੇ ਦੋ ਸਰਕਾਰੀ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਐਲਾਨੇ ਗਏ ਅੱਵਲ

ਸੰਗਰੂਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ…

ਭਾਸ਼ਾ ਵਿਭਾਗ ਕਪੂਰਥਲਾ ਵਲੋਂ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਣਯੋਗ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਜੀ ਦੀ ਯੋਗ ਸਰਪ੍ਰਸਤੀ ਹੇਠ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜੀ…

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇ

ਪਟਿਆਲਾ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ…

23 ਫ਼ਰਵਰੀ ਨੂੰ 15 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਬਠਿੰਡਾ 22 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ…

ਪ੍ਰਸ਼ਾਸਨ ਵੱਲੋਂ 92 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਤੇ ਸੇਵਾਵਾਂ ਮੌਕੇ ‘ਤੇ ਦਿੱਤੀਆਂ

ਲੁਧਿਆਣਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਢੀ ਗਈ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਨੂੰ ਲੁਧਿਆਣਾ ਦੇ…

ਜੋਧਪੁਰ ਵਿਖੇ ਬਣੇਗਾ 65 ਲੱਖ ਰੁਪਏ ਦੀ ਲਾਗਤ ਵਾਲਾ ਸਟੇਡੀਅਮ

ਬਰਨਾਲਾ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡ ਜੋਧਪੁਰ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਖੇਡ…