ਹੋਲਾ ਮਹੱਲਾ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ, ਗੈਰ ਸਮਾਜੀ ਅਨਸਰਾਂ ਤੇ ਰਹੇਗੀ ਤਿੱਖੀ ਨਜ਼ਰ
ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ) ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਕਿਹਾ ਹੈ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਗੈਰ ਸਮਾਜੀ ਅਨਸਰਾਂ ਤੇ…