Tag: Punjabi News Channel

ਵਿਧਾਇਕ ਸ਼ੈਰੀ ਕਲਸੀ ਨੇ ਨਵਾਂ ਪਿੰਡ ਮਹਿਮਾਵਾਲ ਅਤੇ ਜੈ ਸ਼ੰਕਰ ਕ੍ਰਿਕਟ ਕਲੱਬ ਬਟਾਲਾ ਨੂੰ ਕ੍ਰਿਕਟ ਕਿੱਟਾਂ ਵੰਡੀਆਂ

ਬਟਾਲਾ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ…

ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਰਾਵੀ ਦੇ ਮਕੌੜਾ ਪੱਤਣ ਤੋਂ ਪਾਰ ਦੇ…

 ਸਪੀਕਰ ਸੰਧਵਾਂ ਨੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 20 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ) ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ…

 ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ

ਫਾਜਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ ਦਾ ਸ਼ਡਿਊਲ…

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ

ਰੂਪਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਅਤੇ ਰੈੱਡ ਰਿਬਨ ਕਲੱਬ…

ਪਲੇਸਮੈਂਟ ਕੈਂਪ ਵਿੱਚ 2 ਉਮੀਦਵਾਰਾਂ ਦੀ ਚੋਣ

ਰੂਪਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਪ੍ਰਸ਼ਾਸਨ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 2 ਉਮੀਦਵਾਰਾਂ ਦੀ ਚੋਣ…

ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੋਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ

ਲੁਧਿਆਣਾਃ 20 ਫਰਵਰੀ (ਪੰਜਾਬੀ ਖ਼ਬਰਨਾਮਾ) ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ…

ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਵਲੋਂ 1 ਤੋਂ 5 ਮਾਰਚ ਤੱਕ ਹੋਵੇਗਾ ‘ਹੁਸ਼ਿਆਰਪੁਰ ਨੇਚਰ ਫੈਸਟ’

ਹੁਸ਼ਿਆਰਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸਭਿਆਚਾਰ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ 1 ਮਾਰਚ ਤੋਂ 5…

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ

ਬਰਨਾਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਬਰਨਾਲਾ ਜ਼ਿਲ੍ਹੇ ‘ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਤ ਬਾਬਾ ਅਤਰ…

ਜ਼ਿਲ੍ਹੇ ਵਿੱਚ ਅੱਜ ਮਿਡ ਡੇ ਮੀਲ ਵਿੱਚ 33000 ਵਿਦਿਆਰਥੀਆਂ ਨੇ ਖਾਧੇ ਪੌਸ਼ਟਿਕ ਕਿਨੂੰ

ਬਰਨਾਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਦੀ ਸਹਾਇਤਾ ਲਈ ਪੰਜਾਬ ਐਗਰੋ ਰਾਹੀਂ ਕਿਨੂੰ ਦੀ ਖਰੀਦ ਕਰਕੇ ਇਹ…