ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ : ਜਸਪ੍ਰੀਤ ਸਿੰਘ
ਬਠਿੰਡਾ, 19 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਖਰਚਾ ਅਬਜਰਵਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ…