Tag: Punjabi News Channel

“ਸਰੀਰ ‘ਚ ਇਹ ਲੱਛਣ Pre-Diabetes ਦੇ ਸੰਕੇਤ: ਬਿਲਕੁਲ ਵੀ ਨਾ ਕਰੋ ਇਗਨੋਰ”

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 20 ਮਈ : Pre-Diabetes : ਅੱਜ ਦੀ ਗੈਰ-ਸਿਹਤਮੰਦ ਜੀਵਨਸ਼ੈਲੀ ‘ਚ ਲੋਕ ਸਭ ਤੋਂ ਵੱਧ ਜਿਸ ਬਿਮਾਰੀ ਦੀ ਲਪੇਟ ‘ਚ ਆ ਰਹੇ ਹਨ, ਉਹ ਹੈ ਡਾਇਬਿਟੀਜ਼। ਆਮ ਤੌਰ…

ਜਨਰਲ ਆਬਜ਼ਰਵਰ ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਸੰਗਰੂਰ, 20 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਕਰੋ ਆਬਜ਼ਰਵਰਾਂ ਦੀ…

“ਪ੍ਰਧਾਨ ਮੰਤਰੀ ਮੋਦੀ ਦੀ ਆਮਦ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ”

ਗੁਰਦਾਸਪੁਰ, 20 ਮਈ (ਪੰਜਾਬੀ ਖਬਰਨਾਮਾ) :– ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਵੱਲੋਂ ਅੱਜ ਦੀਨਾਨਗਰ ਦੇ ਬਾਈਪਾਸ ਨੇੜੇ 24 ਮਈ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ…

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ (ਦਿਹਾਤੀ) ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

ਜਲੰਧਰ, 20 ਮਈ (ਪੰਜਾਬੀ ਖਬਰਨਾਮਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ (ਦਿਹਾਤੀ)…

ਵੋਟਾਂ ਦੀ ਗਿਣਤੀ 4 ਜੂਨ ਨੂੰ, ਪ੍ਰਸ਼ਾਸਨ ਵੱਲੋਂ ਗਿਣਤੀ ਅਮਲੇ ਨੂੰ ਸਿਖ਼ਲਾਈ ਪ੍ਰਦਾਨ

ਜਲੰਧਰ, 20 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ 1 ਜੂਨ ਨੂੰ ਵੋਟਾਂ ਪੈਣ ਉਪਰੰਤ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਨਿਰਵਿਘਨ ਢੰਗ ਨਾਲ…

ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼

ਫ਼ਿਰੋਜ਼ਪੁਰ, 20 ਮਈ 2024 (ਪੰਜਾਬੀ ਖਬਰਨਾਮਾ) : ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ…

ਖੇਤੀਬਾੜੀ ਵਿਭਾਗ ਵੱਲੋ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਇੱਕ ਦਿਨ ਸਿਖਲਾਈ ਕੈਂਪ ਦਾ ਆਯੋਜਨ

ਅਬੋਹਰ, ਫਾਜ਼ਿਲਕਾ 20 ਮਈ (ਪੰਜਾਬੀ ਖਬਰਨਾਮਾ) : ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸਰਵ-ਪੱਖੀ ਕੀਟ ਪ੍ਰਬੰਧਨ ਸਬੰਧੀ ਕੇਂਦਰੀ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ ਸੈਂਟਰ, ਜਲੰਧਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਦੇ…

ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਕੀਤਾ ਜਾਗਰੂਕ

ਬਟਾਲਾ, 20 ਮਈ (ਪੰਜਾਬੀ ਖਬਰਨਾਮਾ) : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਠੇਠਰਕੇ ਕਲਾਂ ਸਕੂਲ ਵਿਖੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ…

ਜੰਗਲਾਤ ਵਿਭਾਗ ਵਲੋਂ ਫਿਲੌਰ ’ਚ ਲੱਕੜ ਚੋਰ ਗਰੋਹ ਦਾ ਪਰਦਾਫਾਸ਼

ਫਿਲੌਰ / ਜਲੰਧਰ,(ਪੰਜਾਬੀ ਖਬਰਨਾਮਾ) 20 ਮਈ : ਜੰਗਲਾਤ ਵਿਭਾਗ ਵਲੋਂ ਅਹਿਮ ਕਾਰਵਾਈ ਕਰਦਿਆਂ ਫਿਲੌਰ ਵਿਖੇ ਦਰਖ਼ਤਾਂ ਦੀ ਨਜ਼ਾਇਜ ਕਟਾਈ ਕਰਕੇ ਲੱਕੜ ਚੋਰੀ ਕਰਨ ਵਾਲੇ ਗਰੋਹ ਨੂੰ ਬੇਨਕਾਬ ਕੀਤਾ ਗਿਆ ਹੈ।…

“ਦੇਰ ਰਾਤ ਖਾਣ ਦੇ ਨੁਕਸਾਨ: ਇਸ ਤੋਂ ਬਾਅਦ ਕਦੇ ਨਹੀਂ ਕਰੋਗੇ”

 ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 20 ਮਈ : Late Night Eating : ਅੱਜ ਦੀ ਲਾਈਫ ਇੰਨੀ ਭੱਜਦੌੜ ਭਰੀ ਹੈ ਕਿ ਲੋਕਾਂ ਦੇ ਸੌਣ ਜਾਗਣ ਤੋਂ ਲੈ ਕੇ ਖਾਣ-ਪੀਣ ਤਕ ਦਾ ਸ਼ਡਿਊਲ ਖਰਾਬ…