Tag: Punjabi News Channel

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦੇ ਮੁਫ਼ਤ ਡਾਇਲਾਸਿਸ ਹੋ ਰਹੇ

ਰੂਪਨਗਰ, 11 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮੁਫਤ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਇਸ ਸੰਬੰਧ ਵਿੱਚ ਸਰਕਾਰੀ ਹਸਪਤਾਲ  ਰੂਪਨਗਰ ਵਿਖੇ  ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੂਝ…

ਪ੍ਰਸਿੱਧ ਕਾਰੋਬਾਰੀ ਰਾਜਵੰਤ ਸਿੰਘ ਗਰੇਵਾਲ ਨੂੰ ਸਦਮਾ- ਜਵਾਨ ਪੁੱਤਰ ਜਗਦੇਵ ਸਿੰਘ ਸੁਰਗਵਾਸ

ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਲੁਧਿਆਣਾ ਦੇ ਪ੍ਰਸਿੱਧ ਕਾਰੋਬਾਰੀ ਸ. ਰਾਜਵੰਤ ਸਿੰਘ ਗਰੇਵਾਲ (ਰਿਵੇਰਾ ਰੀਜ਼ਾਰਟਸ) ਦੇ ਨੌਜਵਾਨ ਸਪੁੱਤਰ ਜਗਦੇਵ ਸਿੰਘ ਗਰੇਵਾਲ (47) ਦਾ ਅੱਜ ਸਵੇਰੇ ਸੰਖੇਪ  ਬੀਮਾਰੀ ਉਪਰੰਤ ਸਤਿਗੂਰੁ ਪਰਤਾਪ ਸਿੰਘ…

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਟਿਆਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ…

ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ  ਜਾਰੀ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨਜਿਲ੍ਹਾ…

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ ਗਈ

ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਸਕੱਤਰੇਤ ਵਿਖੇ ਚੱਲ ਰਹੇ ਆਮ ਆਦਮੀ…

ਵਿਧਾਇਕ ਸ਼ੈਰੀ ਚੰਦਰ ਨਗਰ ਵਿੱਖੇ ਲਗਾਏ ਸ਼ਪੈਸ਼ਲ ਕੈਂਪ ਦੌਰਾਨ ਲੋਕਾਂ ਦੇ ਰੂਬਰੂ ਹੋਏ

ਬਟਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ)  ‘ ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ…

ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ

ਫਿਰੋਜ਼ਪੁਰ, 16 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ…

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

ਮਲੋਟ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ…

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖ਼ੇ ਜਾਗਰੂਕਤਾ ਸੈਮੀਨਾਰ

ਬਟਾਲਾ, 16  ਫਰਵਰੀ   (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ “ਮਾਂਡੀ” ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਦੇ ਏਰੀਏ…