ਆਰਿਆ ਪ੍ਰੋਜੈਕਟ ਦੇ ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਮੁਹਾਰਤ ਕੋਰਸ ਲਗਾਇਆ
ਬਰਨਾਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ ਵੱਲੋਂ ਇੱਕ ਹਫਤੇ ਦਾ ਖੁੰਬ ਉਤਪਾਦਕ ਮੁਹਾਰਤ ਕੋਰਸ ਡਾ. ਪ੍ਰਹਿਲਾਦ ਸਿੰਘ…