ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲ ਹੋਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ
ਨਵਾਂਸ਼ਹਿਰ, 13 ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ…